ਫੁਟਨੋਟ
a ਹਰ ਸਾਲ ਅਸੀਂ ਸਾਰੇ ਯਿਸੂ ਦੀ ਮੌਤ ਦੀ ਯਾਦਗਾਰ (ਮੈਮੋਰੀਅਲ) ਮਨਾਉਣ ਦੀ ਬੇਸਬਰੀ ਨਾਲ ਉਡੀਕ ਕਰਦੇ ਹਾਂ, ਫਿਰ ਚਾਹੇ ਸਾਡੀ ਉਮੀਦ ਸਵਰਗ ਜਾਣ ਦੀ ਹੋਵੇ ਜਾਂ ਸੋਹਣੀ ਧਰਤੀ ʼਤੇ ਰਹਿਣ ਦੀ ਹੋਵੇ। ਇਸ ਲੇਖ ਵਿਚ ਅਸੀਂ ਪਰਮੇਸ਼ੁਰ ਦੇ ਬਚਨ ਵਿੱਚੋਂ ਕੁਝ ਕਾਰਨਾਂ ʼਤੇ ਗੌਰ ਕਰਾਂਗੇ ਕਿ ਸਾਨੂੰ ਮੈਮੋਰੀਅਲ ਵਿਚ ਹਾਜ਼ਰ ਕਿਉਂ ਹੋਣਾ ਚਾਹੀਦਾ ਅਤੇ ਇਸ ਵਿਚ ਹਾਜ਼ਰ ਹੋਣ ਨਾਲ ਸਾਨੂੰ ਕੀ ਫ਼ਾਇਦੇ ਹੁੰਦੇ ਹਨ।