ਫੁਟਨੋਟ
a ਸਲਾਹ ਦੇਣੀ ਹਮੇਸ਼ਾ ਸੌਖੀ ਨਹੀਂ ਹੁੰਦੀ। ਜੇ ਸਾਨੂੰ ਕਿਸੇ ਨੂੰ ਸਲਾਹ ਦੇਣ ਦੀ ਲੋੜ ਪੈਂਦੀ ਹੈ, ਤਾਂ ਸਾਨੂੰ ਇਸ ਤਰ੍ਹਾਂ ਸਲਾਹ ਦੇਣੀ ਚਾਹੀਦੀ ਹੈ ਕਿ ਸੁਣਨ ਵਾਲੇ ਨੂੰ ਫ਼ਾਇਦਾ ਹੋਵੇ ਅਤੇ ਉਸ ਨੂੰ ਹੌਸਲਾ ਮਿਲੇ। ਇਹ ਲੇਖ ਖ਼ਾਸ ਕਰਕੇ ਬਜ਼ੁਰਗਾਂ ਦੀ ਮਦਦ ਕਰੇਗਾ ਕਿ ਉਹ ਭੈਣਾਂ-ਭਰਾਵਾਂ ਨੂੰ ਇਸ ਤਰੀਕੇ ਨਾਲ ਸਲਾਹ ਦੇਣ ਜਿਸ ਨੂੰ ਭੈਣ-ਭਰਾ ਸੁਣ ਤੇ ਲਾਗੂ ਕਰ ਸਕਣ।