ਫੁਟਨੋਟ
a ਯਿਸੂ ਹਮੇਸ਼ਾ ਆਪਣੇ ਤੋਂ ਪਹਿਲਾਂ ਦੂਜਿਆਂ ਦੇ ਭਲੇ ਬਾਰੇ ਸੋਚਦਾ ਸੀ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਅਸੀਂ ਯਿਸੂ ਦੀ ਰੀਸ ਕਿਵੇਂ ਕਰ ਸਕਦੇ ਹਾਂ। ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਜਦੋਂ ਅਸੀਂ ਯਿਸੂ ਦੀ ਰੀਸ ਕਰਦਿਆਂ ਬਿਨਾਂ ਕਿਸੇ ਸੁਆਰਥ ਦੇ ਦੂਜਿਆਂ ਦੀ ਮਦਦ ਕਰਦੇ ਹਾਂ, ਤਾਂ ਸਾਨੂੰ ਕਿਹੜੇ ਫ਼ਾਇਦੇ ਹੁੰਦੇ ਹਨ।