ਫੁਟਨੋਟ
a ਬਪਤਿਸਮਾ ਲੈਣ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਸੁਭਾਅ ਵਿਚ ਬਦਲਾਅ ਕਰਨ ਲਈ ਤਿਆਰ ਰਹੀਏ। ਇਸ ਲੇਖ ਵਿਚ ਅਸੀਂ ਜਾਣਾਂਗੇ ਕਿ ਪੁਰਾਣੇ ਸੁਭਾਅ ਵਿਚ ਕੀ ਕੁਝ ਸ਼ਾਮਲ ਹੈ, ਸਾਨੂੰ ਪੁਰਾਣੇ ਸੁਭਾਅ ਨੂੰ ਲਾਹ ਕੇ ਸੁੱਟਣ ਦੀ ਕਿਉਂ ਲੋੜ ਹੈ ਅਤੇ ਅਸੀਂ ਇਹ ਕਿਵੇਂ ਕਰ ਸਕਦੇ ਹਾਂ। ਅਗਲੇ ਲੇਖ ਵਿਚ ਅਸੀਂ ਜਾਣਾਂਗੇ ਕਿ ਬਪਤਿਸਮੇ ਤੋਂ ਬਾਅਦ ਵੀ ਅਸੀਂ ਨਵੇਂ ਸੁਭਾਅ ਨੂੰ ਕਿਵੇਂ ਪਾਈ ਰੱਖ ਸਕਦੇ ਹਾਂ।