ਫੁਟਨੋਟ
a ਅਸੀਂ ਬਜ਼ੁਰਗਾਂ ਦੇ ਕਿੰਨੇ ਸ਼ੁਕਰਗੁਜ਼ਾਰ ਹਾਂ ਕਿ ਉਹ ਸਾਡੀ ਮਦਦ ਕਰਨ ਲਈ ਸਖ਼ਤ ਮਿਹਨਤ ਕਰਦੇ ਹਨ! ਪਰ ਉਨ੍ਹਾਂ ਲਈ ਇੱਦਾਂ ਕਰਨਾ ਹਮੇਸ਼ਾ ਸੌਖਾ ਨਹੀਂ ਹੁੰਦਾ। ਇਸ ਲੇਖ ਵਿਚ ਅਸੀਂ ਚਾਰ ਮਾਮਲਿਆਂ ʼਤੇ ਗੌਰ ਕਰਾਂਗੇ ਜਿਨ੍ਹਾਂ ਬਾਰੇ ਬਜ਼ੁਰਗ ਪੌਲੁਸ ਰਸੂਲ ਤੋਂ ਸਿੱਖ ਸਕਦੇ ਹਨ। ਇਸ ਤਰ੍ਹਾਂ ਅਸੀਂ ਸਮਝ ਸਕਾਂਗੇ ਕਿ ਬਜ਼ੁਰਗਾਂ ਲਈ ਹਰ ਵੇਲੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਸੌਖੀ ਨਹੀਂ ਹੁੰਦੀ। ਇਸ ਤੋਂ ਸਾਨੂੰ ਹੱਲਾਸ਼ੇਰੀ ਮਿਲੇਗੀ ਕਿ ਅਸੀਂ ਬਜ਼ੁਰਗਾਂ ਨੂੰ ਹਮਦਰਦੀ ਤੇ ਪਿਆਰ ਦਿਖਾਈਏ ਅਤੇ ਉਨ੍ਹਾਂ ਦਾ ਪੂਰਾ-ਪੂਰਾ ਸਾਥ ਦੇਈਏ।