ਫੁਟਨੋਟ
a ਪ੍ਰਕਾਸ਼ ਦੀ ਕਿਤਾਬ ਵਿਚ ਨਿਸ਼ਾਨੀਆਂ ਰਾਹੀਂ ਪਰਮੇਸ਼ੁਰ ਦੇ ਦੁਸ਼ਮਣਾਂ ਦੀ ਪਛਾਣ ਕਰਾਈ ਗਈ ਹੈ। ਇਨ੍ਹਾਂ ਨਿਸ਼ਾਨੀਆਂ ਦਾ ਮਤਲਬ ਸਮਝਣ ਵਿਚ ਦਾਨੀਏਲ ਦੀ ਕਿਤਾਬ ਸਾਡੀ ਮਦਦ ਕਰਦੀ ਹੈ। ਇਸ ਲੇਖ ਵਿਚ ਅਸੀਂ ਦਾਨੀਏਲ ਅਤੇ ਪ੍ਰਕਾਸ਼ ਦੀ ਕਿਤਾਬ ਦੀਆਂ ਕੁਝ ਮਿਲਦੀਆਂ-ਜੁਲਦੀਆਂ ਭਵਿੱਖਬਾਣੀਆਂ ਦੀ ਤੁਲਨਾ ਕਰਾਂਗੇ। ਇਸ ਤਰ੍ਹਾਂ ਅਸੀਂ ਪਰਮੇਸ਼ੁਰ ਦੇ ਦੁਸ਼ਮਣਾਂ ਦੀ ਪਛਾਣ ਕਰ ਸਕਾਂਗੇ ਅਤੇ ਫਿਰ ਅਸੀਂ ਦੇਖਾਂਗੇ ਕਿ ਉਨ੍ਹਾਂ ਦਾ ਕੀ ਹਸ਼ਰ ਹੋਵੇਗਾ।