ਫੁਟਨੋਟ a ਅਸੀਂ ਉਦੋਂ ਤਕ ਬਾਈਬਲ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦੇ ਜਦੋਂ ਤਕ ਅਸੀਂ ਉਤਪਤ 3:15 ਵਿਚ ਦਰਜ ਭਵਿੱਖਬਾਣੀ ਨੂੰ ਨਹੀਂ ਸਮਝਾਂਗੇ। ਇਸ ਭਵਿੱਖਬਾਣੀ ਦਾ ਅਧਿਐਨ ਕਰ ਕੇ ਯਹੋਵਾਹ ʼਤੇ ਸਾਡੀ ਨਿਹਚਾ ਪੱਕੀ ਹੋਵੇਗੀ ਅਤੇ ਸਾਡਾ ਭਰੋਸਾ ਵਧੇਗਾ ਕਿ ਉਹ ਆਪਣੇ ਸਾਰੇ ਵਾਅਦੇ ਜ਼ਰੂਰ ਪੂਰੇ ਕਰੇਗਾ।