ਫੁਟਨੋਟ
a ਸਾਨੂੰ ਆਪਣੇ ਭੈਣਾਂ-ਭਰਾਵਾਂ ʼਤੇ ਭਰੋਸਾ ਕਰਨਾ ਚਾਹੀਦਾ ਹੈ। ਪਰ ਇਸ ਤਰ੍ਹਾਂ ਕਰਨਾ ਹਮੇਸ਼ਾ ਸੌਖਾ ਨਹੀਂ ਹੁੰਦਾ। ਕਿਉਂ? ਕਿਉਂਕਿ ਕਈ ਵਾਰ ਕਿਸੇ ਵਜਾ ਕਰਕੇ ਭੈਣਾਂ-ਭਰਾਵਾਂ ਤੋਂ ਸਾਡਾ ਭਰੋਸਾ ਉੱਠ ਜਾਂਦਾ ਹੈ। ਇਸ ਲੇਖ ਵਿਚ ਅਸੀਂ ਕੁਝ ਅਸੂਲਾਂ ਅਤੇ ਪੁਰਾਣੇ ਜ਼ਮਾਨੇ ਦੀਆਂ ਕੁਝ ਮਿਸਾਲਾਂ ʼਤੇ ਗੌਰ ਕਰਾਂਗੇ। ਅਸੀਂ ਦੇਖਾਂਗੇ ਕਿ ਇਨ੍ਹਾਂ ਦੀ ਮਦਦ ਨਾਲ ਅਸੀਂ ਭੈਣਾਂ-ਭਰਾਵਾਂ ʼਤੇ ਭਰੋਸਾ ਕਿਵੇਂ ਰੱਖ ਸਕਦੇ ਹਾਂ। ਨਾਲੇ ਜੇ ਕਿਸੇ ਵਜਾ ਕਰਕੇ ਸਾਡਾ ਭਰੋਸਾ ਟੁੱਟ ਜਾਂਦਾ ਹੈ, ਤਾਂ ਵੀ ਅਸੀਂ ਫਿਰ ਤੋਂ ਭੈਣਾਂ-ਭਰਾਵਾਂ ʼਤੇ ਭਰੋਸਾ ਕਿਵੇਂ ਕਰ ਸਕਦੇ ਹਾਂ।