ਫੁਟਨੋਟ
b ਬਾਈਬਲ ਵਿਚ ਚੇਤਾਵਨੀ ਦਿੱਤੀ ਗਈ ਹੈ ਕਿ ਮੰਡਲੀਆਂ ਵਿਚ ਕੁਝ ਅਜਿਹੇ ਲੋਕ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ʼਤੇ ਭਰੋਸਾ ਨਹੀਂ ਕੀਤਾ ਜਾ ਸਕਦਾ। (ਯਹੂ. 4) ਹੋ ਸਕਦਾ ਹੈ ਕਿ ਕੁਝ ਜਣੇ ਦੂਜਿਆਂ ਨੂੰ ਗੁਮਰਾਹ ਕਰਨ ਲਈ “ਗੱਲਾਂ ਨੂੰ ਤੋੜ-ਮਰੋੜ ਕੇ ਪੇਸ਼” ਕਰਨ। (ਰਸੂ. 20:30) ਸਾਨੂੰ ਅਜਿਹੇ ਲੋਕਾਂ ʼਤੇ ਭਰੋਸਾ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਦੀਆਂ ਗੱਲਾਂ ਨਹੀਂ ਸੁਣਨੀਆਂ ਚਾਹੀਦੀਆਂ।