ਫੁਟਨੋਟ
a ਯਿਸੂ ਦੇ ਜਾਨ ਕੁਰਬਾਨ ਕਰਨ ਤੋਂ ਪਹਿਲਾਂ ਹੀ ਯਹੋਵਾਹ ਨੇ ਆਪਣੇ ਵਫ਼ਾਦਾਰ ਸੇਵਕਾਂ ਦੇ ਪਾਪ ਮਾਫ਼ ਕੀਤੇ ਸਨ। ਉਸ ਨੇ ਇੱਦਾਂ ਇਸ ਲਈ ਕੀਤਾ ਕਿਉਂਕਿ ਉਸ ਨੂੰ ਪੂਰਾ ਯਕੀਨ ਸੀ ਕਿ ਉਸ ਦਾ ਪੁੱਤਰ ਆਖ਼ਰੀ ਦਮ ਤਕ ਵਫ਼ਾਦਾਰ ਰਹੇਗਾ। ਇਸ ਦਾ ਮਤਲਬ ਹੈ ਕਿ ਯਹੋਵਾਹ ਦੀਆਂ ਨਜ਼ਰਾਂ ਵਿਚ ਰਿਹਾਈ ਦੀ ਕੀਮਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਸੀ।—ਰੋਮੀ. 3:25.