ਜੂਨ ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ, ਜੂਨ 2017 ਪ੍ਰਚਾਰ ਵਿਚ ਕੀ ਕਹੀਏ 5-11 ਜੂਨ ਰੱਬ ਦਾ ਬਚਨ ਖ਼ਜ਼ਾਨਾ ਹੈ | ਯਿਰਮਿਯਾਹ 51-52 ਯਹੋਵਾਹ ਦੀ ਕਹੀ ਹਰ ਗੱਲ ਪੂਰੀ ਹੁੰਦੀ ਹੈ ਸਾਡੀ ਮਸੀਹੀ ਜ਼ਿੰਦਗੀ ਯਹੋਵਾਹ ਦੇ ਵਾਅਦਿਆਂ ʼਤੇ ਤੁਹਾਡਾ ਭਰੋਸਾ ਕਿੰਨਾ ਮਜ਼ਬੂਤ ਹੈ? 12-18 ਜੂਨ ਰੱਬ ਦਾ ਬਚਨ ਖ਼ਜ਼ਾਨਾ ਹੈ | ਵਿਰਲਾਪ 1-5 ਉਡੀਕ ਕਰਨ ਨਾਲ ਸਾਡੀ ਧੀਰਜ ਰੱਖਣ ਵਿਚ ਮਦਦ ਹੁੰਦੀ ਹੈ 19-25 ਜੂਨ ਰੱਬ ਦਾ ਬਚਨ ਖ਼ਜ਼ਾਨਾ ਹੈ | ਹਿਜ਼ਕੀਏਲ 1-5 ਹਿਜ਼ਕੀਏਲ ਨੂੰ ਪਰਮੇਸ਼ੁਰ ਦਾ ਸੰਦੇਸ਼ ਸੁਣਾ ਕੇ ਖ਼ੁਸ਼ੀ ਹੁੰਦੀ ਸੀ ਸਾਡੀ ਮਸੀਹੀ ਜ਼ਿੰਦਗੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰ ਕੇ ਖ਼ੁਸ਼ੀ ਪਾਓ 26 ਜੂਨ–2 ਜੁਲਾਈ ਰੱਬ ਦਾ ਬਚਨ ਖ਼ਜ਼ਾਨਾ ਹੈ | ਹਿਜ਼ਕੀਏਲ 6-10 ਕੀ ਤੁਹਾਡੇ ʼਤੇ ਬਚਾਅ ਦਾ ਨਿਸ਼ਾਨ ਲੱਗੇਗਾ? ਸਾਡੀ ਮਸੀਹੀ ਜ਼ਿੰਦਗੀ ਯਹੋਵਾਹ ਦੇ ਨੈਤਿਕ ਮਿਆਰਾਂ ਨੂੰ ਘੁੱਟ ਕੇ ਫੜੀ ਰੱਖੋ