ਰੱਬ ਦਾ ਬਚਨ ਖ਼ਜ਼ਾਨਾ ਹੈ | ਜ਼ਬੂਰ 142-150
“ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ”
ਯਹੋਵਾਹ ਦੀ ਅਸੀਮ ਮਹਾਨਤਾ ਨੂੰ ਦੇਖ ਕੇ ਦਾਊਦ ਹਮੇਸ਼ਾ ਉਸ ਦੀ ਉਸਤਤ ਕਰਨੀ ਚਾਹੁੰਦਾ ਸੀ
ਦਾਊਦ ਵਾਂਗ ਯਹੋਵਾਹ ਦੇ ਵਫ਼ਾਦਾਰ ਸੇਵਕ ਹਰ ਰੋਜ਼ ਉਸ ਦੇ ਵੱਡੇ-ਵੱਡੇ ਕੰਮਾਂ ਦੀ ਚਰਚਾ ਕਰਦੇ ਹਨ
ਦਾਊਦ ਨੂੰ ਪੂਰਾ ਯਕੀਨ ਸੀ ਕਿ ਯਹੋਵਾਹ ਆਪਣੇ ਸਾਰੇ ਸੇਵਕਾਂ ਦੀ ਦੇਖ-ਭਾਲ ਕਰਨੀ ਚਾਹੁੰਦਾ ਹੈ ਤੇ ਉਸ ਕੋਲ ਇਸ ਤਰ੍ਹਾਂ ਕਰਨ ਦੀ ਤਾਕਤ ਵੀ ਹੈ