1957 ਵਿਚ ਫਰਾਂਸ ਵਿਚ ਸਰਕਟ ਓਵਰਸੀਅਰ ਤੇ ਉਸ ਦੀ ਪਤਨੀ ਦੌਰੇ ʼਤੇ
ਗੱਲਬਾਤ ਕਿਵੇਂ ਕਰੀਏ
●○○ ਪਹਿਲੀ ਮੁਲਾਕਾਤ
ਸਵਾਲ: ਰੱਬ ਦਾ ਕੀ ਨਾਂ ਹੈ?
ਹਵਾਲਾ: ਜ਼ਬੂ 83:18
ਅੱਗੋਂ: ਸਾਨੂੰ ਕਿੱਦਾਂ ਪਤਾ ਹੈ ਕਿ ਯਹੋਵਾਹ ਪਰਮੇਸ਼ੁਰ ਚਾਹੁੰਦਾ ਹੈ ਕਿ ਅਸੀਂ ਉਸ ਦੇ ਦੋਸਤ ਬਣੀਏ?
○●○ ਦੂਜੀ ਮੁਲਾਕਾਤ
ਸਵਾਲ: ਸਾਨੂੰ ਕਿੱਦਾਂ ਪਤਾ ਹੈ ਕਿ ਯਹੋਵਾਹ ਪਰਮੇਸ਼ੁਰ ਚਾਹੁੰਦਾ ਹੈ ਕਿ ਅਸੀਂ ਉਸ ਦੇ ਦੋਸਤ ਬਣੀਏ?
ਹਵਾਲਾ: ਯਾਕੂ 4:8
ਅੱਗੋਂ: ਅਸੀਂ ਰੱਬ ਦੇ ਦੋਸਤ ਕਿਵੇਂ ਬਣ ਸਕਦੇ ਹਾਂ?
○○● ਤੀਜੀ ਮੁਲਾਕਾਤ
ਸਵਾਲ: ਅਸੀਂ ਰੱਬ ਦੇ ਦੋਸਤ ਕਿਵੇਂ ਬਣ ਸਕਦੇ ਹਾਂ?
ਹਵਾਲਾ: ਯੂਹੰ 17:3
ਅੱਗੋਂ: ਅਸੀਂ ਰੱਬ ਦੇ ਨੇੜੇ ਕਿਵੇਂ ਮਹਿਸੂਸ ਕਰ ਸਕਦੇ ਹਾਂ ਕਿਉਂਕਿ ਅਸੀਂ ਤਾਂ ਉਸ ਨੂੰ ਦੇਖ ਨਹੀਂ ਸਕਦੇ?